Jyani farm harvester time | johndeere w70

preview_player
Показать описание
Johndeere Harvester w70
#jyaniFarm #johndeereharvester #johndeere6120B #bigfarm #Topfarmer
Рекомендации по теме
Комментарии
Автор

📢 ਅਲਰਟ - ਨੌਜਵਾਨਾਂ ਪੰਜਾਬੀੳ ਜਾਗ ਜਾਓ ਘਰ ਤੋਂ ਬਾਹਰ ਨਿਕਲੋ 1ਮੰਡੀ ਖਤਮ 2 ਵਪਾਰੀ ਨੂੰ ਸਟੋਰ ਕਰਨ ਤੇ ਰੇਟ ਤਹਿ ਕਰਨ ਦੀ ਖੁੱਲ ਚਾਹੇ ਓ ਦੁਗਨੇ ਰੇਟ ਤੇ ਦੁੱਧ, ਫਲ,ਸਬਜ਼ੀ, ਅਨਾਜ, ਦਾਲ ਸਬ ਬੇਚੇ ਬਜ਼ਾਰ ਵਿਚ ਜਿਵੇ ਅਲ੍ਲੁ, ਗੰਡੇ ਵੇਚੇ ਜਾਂਦੇ ਹਨ ਸਟੋਰ ਕਰ ਕ ੇ ਮਤਲਬ ਸਿਧਿ ਆਮ ਆਦਮੀ ਦੀ ਲੁੱਟ --- ਕੁਜ ਕ ਗੱਲਾਂਂ 1- ਜੇ ਕੱਲ ਨੂੰ ਕੰਪਨੀ ਅਤੇ ਕਿਸਾਨਾਂ ਵਿਚ ਫ਼ਸਲ ਨੂੰ ਲੈ ਕੋਈ ਰੌਲਾ ਪੈਂਦਾ ਤਾਂ ਕਿਸਾਨਾਂ ਕੋਲ ਕੇਸ ਕਰਨ ਦਾ ਹੱਕ ਨਹੀਂ ਹੈ ਉਹ ਜਿੱਲ੍ਹਾ ਪ੍ਰਸਾਸ਼ਨ ਵੱਲੋਂ ਬਣਾਈ ਕੈਮੇਟੀ ਕੋਲ ਜਾਣ ਗ ਤੇ ਕਮੇਟੀ ਨੇ ਫੈਸਲਾ ਕੰਪਨੀ ਦੇ ਹੱਕ ਵਿਚ ਦੇਣਾ ਸਬੱ ਨੂੰ ਪਤਾ 2 -ਕਿਸਾਨ ਨੂੰ ਕਿੱਸੇ ਔਖਾ ਸਮੇ ਪੈਸੇ ਕੌਣ ਦੇਵੋ ਗਾ ਜਿਥੋਂ ਤੱਕ ਅੈਮ ਅਸ਼ ਪੀ ਦੀ ਗੱਲ ਤਾਂ ਸ਼ੁਰੂ ਵਿਚ ਕੰਪਨੀ ਵਾਲੇ 1800-1900 ਦੇ ਮੁਕਾਬਲੇ ਵੱਧ ਰੇਟ 2200 ਤੇ ਬੀਮਾ 100 ਲਾਲਚ ਦੇਣ ਕਿਸਾਨਾਂ ਨੂੰ ਪਿੱਛੇ ਲਆਉਣ ਲਯੀ ਫਿਰ ਕਿਸਾਨ ਰੇਟ ਕਰਕੇ ਕੰਪਨੀ ਨੂੰ ਵੇਚੂ ਤੇ ਫਿਰ 3-4 ਸਾਲ ਵਿਚ ਤਾਂ ਮੰਡੀ ਅਾਪੀ ਮੁਕ ਜੁ ਅੰਤ ਵਿਚ ਇਕੋ ਬੰਦਾ ਹੋਵੇ ਗਾ ਪ੍ਰਾੲੀਵੇਟ ਤੇ ਫਿਰ ਓਹਨਾ ਆਪਣੀ ਮਰਜੀ ਨਾਲ ਮੁੱਲ ਘਟ ਕਰ ਦੇਣਾ ਿਕੳੁਂਂ ਕੀ ਫਿਰ ਕਮੀਆਂ ਗਿਨਾ ਕੇ ਫ਼ਸਲ ਘਟ ਮੁੱਲ ਵਿਚ ਲਾਇ ਸਕਣ ਗੇ ਇਸ ਵਿਚ ਓਹਨਾ ਦਾ ਫਾਇਦਾ ਤੇ ਕਿਸਾਨ ਨੂੰ ਜਿਹੜਾ 1800-1900 ਮਿਲਦਾ ਸੀ ਉਸ ਤੋਂ ਵੀ ਜਾਉ ਗਾ ਤੇ 1800- ਵਾਲੀ ਮੱਕੀ ਜਿਵੇ 800 ਵਿਚ ਵਿਕਦੀ ਹੈ ਇੰਜ ਹੀ ਕਣਕ - ਝੋਨਾ 1800-1900 ਵਾਲਾ 800 ਨੂੰ ਵੇਚ ਕੇ ਘਰ ਆਵੇ ਗਾ - ਕੰਪਨੀ ਪਿੱਛੇ ਲੱਗ ਕੇ ਅੰਤ ਪਛਤਾਵੇ ਗਾ ) ਗੰਨੇ ਵਾਲਾ ਹਾਲ ਹੋ ਜੁ ਬਕਾਇਆ ਲੈਣ ਲਯੀ ਤਰੀਕੇ ਹੋਰ ਵੀ ਬਹੁਤ ਨੇ -ਇਸ ਤੋਂ ਬਿਨਾ ਕੇਂਦਰ ਸਰਕਾਰ ਨੇ ਰਾਜ ਸਰਕਾਰ ਕੋਲੋਂ ਬਿਜਲੀ ਦੇ ਹੱਕ ਵੀ ਖੋਹ ਲਏ ਹਨ ਤੇ ਜਿਹੜੀ ਮੁਫ਼ਤ ਬਿਜਲੀ ਸੀ ਉਸਦਾ ਵੀ ਬਿੱਲ ਆਵੇ ਗਾ ਹੱਲੇ ਸ਼ੁਰੂ ਸ਼ੁਰੂ ਵਿਚ ਤਾਂ ਮੀਠਾ ਪੋਚਾ ਲੱਗੂ - ਸਰਕਾਰ ਇਕ ਲਿਸਟ ਦੇਵੇ ਜਿਹੜੀ ਜਿਹੜੀ ਫਸਲ ਖਰੀਦੇ ਗੀ ਤੇ ਮੁੱਲ 5-6 ਹਜ਼ਾਰ ਤੋਂ ਘਟ ਨਾ ਹੋਵੇ ਰੌਲਾ ਤਾਂ ਕੁਲ ਮਿਲਾ ਕ ਫਸਲ ਦੇ ਮੁੱਲ ਦੇ ** ਦੂਜੀ ਗੱਲ ਕੰਪਨੀ ਨੂੰ ਫਿਰ ਹੀ ਫਾਇਦਾ ਜੇ ਕਚਾ ਮਾਲ (ਫ਼ਸਲ ) ਸਸਤੀ ਮਿਲੁ ਜ ਕਚਾ ਮਾਲ ਮਹਿੰਗਾ ਮਿਲਦਾ ਤਾਂ ਕੰਪਨੀ ਦੀ ਮਹਿੰਗੀ ਚੀਜ ਬਾਜ਼ਾਰ ਵਿਚ ਵਿਕਣੀ ਨਹੀਂ ਤੇ ਕੰਪਨੀ ਨੂੰ ਘਾਟਾ ਪੰਜਾਬ ਦੀ ਹਾਲਤ ਯੂਪੀ ਵਰਗੀ ਹੋ ਜੁ ਤੇ ਅੰਤ ਜਮੀਨ ਵਿਕ ਜੁ - ਪਿਛਲੇ 70 ਸਾਲ ਤੋਂ ਕਿਸਾਨ ਨੂੰ ਹਰ ਸਰਕਾਰ ਨੇ ਲੁਟਿਆ ਤੇ ਹੁਣ ਚੰਗੀ ਉਮੀਦ ਬੇਵਕੁਫੀ ਹੈ ਹੁਣ ਸਿਰਫ ਇਕੋ ਰਸਤਾ ਹੈ ਕਿਸਾਨ ਜੂਨੀਆਨ ਨਾਲ ਰਲ ਕੇ ਵਿਰੋਧ ਕਰੋ ਨਹੀਂ ਮਰਨ ਲਯੀ ਤਿਆਰ ਰਹੋ -ਪੰਜਾਬ ਕੋਲ ਖੇਤੀ ਤੋਂ ਬਿਨਾ ਕੁਜ ਨਹੀਂ 60-65% ਖੇਤੀ ਤੇ ਨਿਰਬਰ ਕਰਦਾ -ਖੇਤੀ ਖਤਮ ਪੰਜਾਬ ਖਤਮ PIN MY COMMENT PLSE 🙏 ਜੀਓ ਦਾ ਸਿਮ ਪੋਰਟ ਕਰੋ ਤੇ ਰਿਲਾਇੰਸ ਪੰਪ ਦਾ ਬਾਈਕੋਟ ਕਰੋ.F

videosforyou
Автор

Nice video and
Happy Diwali ji sab nu 😊

AmritSingh-veqo
Автор

22 जी कोई चैंज है नए माडल में या नहीं
Happy Diwali to all of you

manjeetsingh
Автор

ਜਿਸ ਹਿਸਾਬ ਨਾਲ ਮੋਦੀ ਦੀ ਨੀਤੀ ਆ ਸਾਰੇ ਫਾਰਮ ਖਤਮ ਕਰ ਦਿਉ

GurmeetSingh-lydd
Автор

What is the name of this Harvester Machine

DhanFr
Автор

Bhai jiyani from ka detail se video bna

Abhishek-dftf
Автор

Surjeet jyani bjp leader owner this farm

parminder